-
ਸਿੱਖਿਆ ਵਿਭਾਗ ਦੇ ਨਵੇਂ ਫ਼ੈਸਲੇ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਹੱਥ ਬੰਨ੍ਹੇ, ਅਧਿਕਾਰੀ ਨਾਖੁਸ਼
ਸਿੱਖਿਆ ਵਿਭਾਗ ਦੇ ਨਵੇਂ ਫ਼ੈਸਲੇ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਹੱਥ ਬੰਨ੍ਹ ਦਿੱਤੇ ਹਨ। ਇਕ ਨਵੇਂ ਫ਼ੁਰਮਾਨ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਐ.ਸਿ.ਨੂੰ ਆਪਣੇ ਪੱਧਰ ’ਤੇ ਪ੍ਰਬੰਧਕੀ ਅਧਾਰ ’ਤੇ ਬਦਲੀਆਂ ਨਾ ਕਰਨ ਸਬੰਧੀ ਪੱਤਰ ਭੇਜਿਆ ਗਿਆ ਜਿਸ ਕਾਰਨ ਜ਼ਿਲ੍ਹਾ ਸਿੱਖਿਆ ਅਧਿ...
punjab53 mins ago -
ਜਲੰਧਰ 'ਚ ਬਿੱਗ ਡੈਡੀ ਵਰਕਸ਼ਾਪ ਮੋਟਰ ਗੈਰਾਜ ਨੂੰ ਲੱਗੀ ਭਿਆਨਕ ਅੱਗ
ਜਲੰਧਰ ਪਠਾਨਕੋਟ ਮਾਰਗ 'ਤੇ ਪੈਂਦੇ ਪੰਜਾਬੀ ਬਾਗ 'ਚ ਸਥਿਤ ਬਿੱਗ ਡੈਡੀ ਵਰਕਸ਼ਾਪ ਮੋਟਰ ਗੈਰਾਜ ਵਿੱਚ ਖੜ੍ਹੀਆਂ ਕਾਰਾਂ ਨੂੰ ਭਿਆਨਕ ਅੱਗ ਲੱਗ ਗਈ। ਜਿਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਕਰਮਚਾਰੀ ਜੱਦੋ ਜਹਿਦ ਕਰ ਰਹੇ ਹਨ।
punjab1 hour ago -
ਡੋਨਾਲਡ ਟਰੰਪ ਨਹੀਂ ਆ ਸਕਦੇ ਦੁਬਾਰਾ ਟਵਿੱਟਰ 'ਤੇ, ਮਸਕ ਦੀਆਂ ਸਾਰੀਆਂ ਕੋਸ਼ਿਸ਼ਾਂ ਹੋ ਰਹੀਆਂ ਅਸਫਲ
ਪਿਛਲੇ ਸਾਲ ਜਨਵਰੀ 'ਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟਵਿੱਟਰ ਅਕਾਊਂਟ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ, ਜਿਸ ਨੂੰ ਬਹਾਲ ਕਰਨ ਲਈ ਟੇਸਲਾ ਦੇ ਸੀਈਓ ਐਲੋਨ ਮਸਕ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਪਰ ਮਸਕ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿੱਚ ਟਰੰਪ ਦੇ ਸੋਸ਼ਲ ਮੀਡ...
World1 hour ago -
ਬਿਨਾਂ ਸੋਚੇ ਸਮਝੇ ਬੋਲਣਾ ਪਿਆ ਮਹਿੰਗਾ : SGPC ਦੀ ਸ਼ਿਕਾਇਤ 'ਤੇ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਦੋ ਥਾਵਾਂ 'ਤੇ ਕੇਸ ਦਰਜ
ਕਾਮੇਡੀਅਨ ਭਾਰਤੀ ਸਿੰਘ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਦਰਅਸਲ ਦਾੜ੍ਹੀ-ਮੁੱਛ 'ਤੇ ਮਜ਼ਾਕ ਮਾਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਮੇਡੀਅਨ ਭਾਰਤੀ ਸਿੰਘ ਖਿਲਾਫ ਅੰਮ੍ਰਿਤਸਰ ਦੇ ਥਾਣਾ ਡਿਵੀਜ਼ਨ ਈ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਉਸ ਖਿਲਾਫ ਐ...
punjab1 hour ago -
ਡਾ. ਖੋਖਰ ਵੱਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸਨ ਦੇ ਚੈਅਰਮੈਨ ਵਿਜ਼ੈ ਸਾਪਲਾਂ ਨਾਲ ਮੁਲਾਕਾਤ
ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ ਡਾ. ਹਰਮਿੰਦਰ ਸਿੰਘ ਖੋਖਰ ਵੱਲੋ ਇਥੇ ਸਥਾਨਕ ਸਰਕਟ ਹਾਊਸ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੈਅਰਮੈਨ ਵਿਜੇ ਸਾਂਪਲਾ ਨਾਲ ਮੁਲਾਕਾਤ ਕੀਤੀ ਗਈ। ਸਾਬਕਾ ਭਾਰਤੀ ਸੂਚਨਾ ਸੇਵਾ (ਆਈਆਈਐਸ) ਅਧਿਕਾਰੀ ਡਾ. ਖੋਖਰ ਵੱਲੋ ਇੱਕ ਸ਼ਿਕਾਇਤ ਕ...
punjab19 hours ago -
ਪਾਵਰਕੌਮ ਦੀ ਬਿਜਲੀ ਚੋਰਾਂ ਖਿਲਾਫ ਮੁਹਿੰਮ, ਦੋ ਦਿਨਾਂ ’ਚ 584 ਖਪਤਕਾਰਾਂ ਨੂੰ 88.18 ਲੱਖ ਰੁਪਏ ਜੁਰਮਾਨਾ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੂਬੇ ਵਿਚ ਬਿਜਲੀ ਚੋਰੀ ਵਿਰੁੱਧ ਜ਼ੋਰਦਾਰ ਮੁਹਿੰਮ ਉਲੀਕੀ ਹੋਈ ਹੈ।13 ਅਤੇ 14 ਮਈ ਨੂੰ ਇਨਫੋਰਸਮੈਂਟ ਵਿੰਗ ਦੇ ਕਈ ਦਸਤਿਆਂ ਵੱਲੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਿਜਲੀ ਖਪਤਕਾਰਾਂ ਦੇ ਕੁਨੈਕਸ਼ਨ ਚੈਕ ਕੀਤੇ। ਇਨ੍ਹਾਂ ਵਿੱਚ ਇਨਫੋ...
punjab19 hours ago -
Google ਹੋਇਆ ਸਖ਼ਤ, ਕਰੀਬ 9 ਲੱਖ ਤੋਂ ਜ਼ਿਆਦਾ ਐਪ ਹੋਣਗੇ ਬੈਨ, ਕਿਹੜੀਆਂ ਐਪਾਂ 'ਤੇ ਡਿੱਗੇਗੀ ਗਾਜ, ਜਾਣੋ ਡਿਟੇਲ
ਦਿੱਗਜ ਤਕਨੀਕੀ ਕੰਪਨੀ ਗੂਗਲ ਵੱਲੋਂ 9 ਲੱਖ ਤੋਂ ਵੱਧ ਐਪਾਂ 'ਤੇ ਪਾਬੰਦੀ ਲਗਾਈ ਗਈ ਹੈ, ਜਿਨ੍ਹਾਂ ਨੂੰ ਗੂਗਲ ਪਲੇ ਸਟੋਰ 'ਤੇ ਅਪਡੇਟ ਦੇਣ 'ਤੇ ਪਾਬੰਦੀ ਲਗਾਈ ਗਈ ਹੈ।ਐਂਡਰਾਇਡ ਅਥਾਰਟੀ ਦੀ ਰਿਪੋਰਟ ਮੁਤਾਬਕ 9 ਲੱਖ ਤੋਂ ਵੱਧ ਐਪਾਂ 'ਤੇ ਪਾਬੰਦੀ ਲਗਾਈ ਗਈ ਹੈ। ਗੂਗਲ ਪਲੇ ਸਟੋਰ 'ਤੇ...
Technology19 hours ago -
ਪਿੰਡ ਸੀਂਗੋ ਵਿਖੇ ਭੇਦਭਰੇ ਹਾਲਾਤਾਂ 'ਚ ਨੌਜਵਾਨ ਕੁੜੀ ਦੀ ਹੋਈ ਮੌਤ
ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਸਿੰਗੋ ਵਿਖੇ 28 ਸਾਲਾ ਕੁੜੀ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਤਾ ਲਗਿਆ ਹੈ ਕਿ ਉਕਤ ਕੁੜੀ ਕਾਫ਼ੀ ਸਮੇਂ ਤੋਂ ਚਿੱਟੇ ਦਾ ਸੇਵਨ ਕਰਦੀ ਸੀ ਜਿਸ ਨੇ ਆਪਣਾ ਪਹ...
punjab19 hours ago -
CTET July 2022 Notification : ਇਸ ਹਫ਼ਤੇ ਜਾਰੀ ਹੋ ਸਕਦਾ ਹੈ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਦਾ ਨੋਟੀਫਿਕੇਸ਼ਨ
CTET ਜੁਲਾਈ 2022 ਨੋਟੀਫਿਕੇਸ਼ਨ ਉਨ੍ਹਾਂ ਉਮੀਦਵਾਰਾਂ ਲਈ ਮਹੱਤਵਪੂਰਨ ਚਿਤਾਵਨੀ ਜੋ ਸਾਲ ਵਿੱਚ ਦੋ ਵਾਰ ਆਮ ਤੌਰ 'ਤੇ ਜੁਲਾਈ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਦੇ ਪਹਿਲੇ ਐਡੀਸ਼ਨ ਦੀ ਤਿਆਰੀ ਕਰ ਰਹੇ ਹਨ। ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ...
Education19 hours ago -
ਭਾਰਤ ਸਰਕਾਰ ਨੇ ਕਣਕ ਦੇ 40 ਟਰੱਕ ਅਫਗਾਨਿਸਤਾਨ ਭੇਜੇ
ਭਾਰਤ ਵੱਲੋਂ ਅਫ਼ਗਾਨਿਸਤਾਨ ਦੇਸ਼ ਦੇ ਨਾਗਰਿਕਾਂ ਦੀ ਸਹਾਇਤਾ ਲਈ ਅਟਾਰੀ ਸਰਹੱਦ ਤੋਂ ਵਾਇਆ ਪਾਕਿਸਤਾਨ ਰਸਤੇ ਅੱਜ ਚੌਥੀ ਖੇਪ ਦੇ ਕਣਕ ਨਾਲ ਭਰੇ 40 ਟਰੱਕ ਅਫਗਾਨਿਸਤਾਨ ਭੇਜੇ ਗਏ। ਅਫ਼ਗਾਨਿਸਤਾਨ ਤੋਂ ਵਾਇਆ ਪਾਕਿਸਤਾਨ ਰਸਤੇ ਕਣਕ ਲੈਣ ਲਈ ਅੱਜ ਸਵੇਰੇ ਭਾਰਤੀ ਅਟਾਰੀ ਸਰਹੱਦ 'ਤੇ ਪੁੱਜ...
punjab19 hours ago