ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਅੱਜ ਸੋਮਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਆਈ ਹੈ। ਘੱਟ ਹੋਈਆਂ ਕੀਮਤਾਂ ਨਾਲ ਤੁਹਾਨੂੰ ਪੈਟਰੋਲ ਤੇ ਡੀਜ਼ਲ ਦੋਵਾਂ ਲਈ ਘੱਟ ਕੀਮਤ ਅਦਾ ਕਰਨੀ ਪਵੇਗੀ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਅੱਜ ਪੈਟਰੋਲ ਤੇ ਡੀਜ਼ਲ ਦਾ ਹਾਲ ਕੀ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 'ਚ 15 ਪੈਸੇ ਕਮੀ ਆਈ ਹੈ, ਜਿਸ ਨਾਲ 72.99 ਪ੍ਰਤੀ ਲੀਟਰ ਹੋ ਗਿਆ ਹੈ। ਉੱਥੇ ਹੀ ਡੀਜ਼ਲ ਦੀ ਕੀਮਤ 'ਚ ਅੱਜ 11 ਪੈਸੇ ਕਟੌਤੀ ਆਈ ਹੈ, ਜਿਸ ਨਾਲ ਇਸ ਦੀ ਕੀਮਤ 66.07 ਪ੍ਰਤੀ ਲੀਟਰ ਹੋ ਗਈ ਹੈ।

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ 'ਚ ਪੈਟਰੋਲ 68.96 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ ਜਦਕਿ ਡੀਜ਼ਲ 62.88 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਜਲੰਧਰ 'ਚ ਪੈਟਰੋਲ 72.77 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ ਤੇ ਡੀਜ਼ਲ 64.92 ਰੁਪਏ ਲੀਟਰ ਮਿਲ ਰਿਹਾ ਹੈ। ਲੁਧਿਆਣਾ 'ਚ ਪੈਟਰੋਲ 73.23 ਰੁਪਏ ਤੇ ਡੀਜ਼ਲ 65.34 ਰੁਪਏ ਪ੍ਰਤੀ ਲੀਟਰ ਮਿਲ ਰਿ

Posted By: Akash Deep