ਜੇਐੱਨਐੱਨ, ਏਐੱਨਆਈ : ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ 8 ਕਰੋੜ ਨਵੇਂ ਐੱਲਪੀਜੀ ਕੁਨੈਕਸ਼ਨ ਦੇਣ ਦਾ ਟੀਚਾ ਪੂਰਾ ਕਰ ਲਿਆ ਹੈ। ਇਸ ਨਾਲ ਹੀ ਤੇਲ ਡਿਸਟ੍ਰੀਬਿਊਸ਼ਨ ਕੰਪਨੀਆਂ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕਜ ਤਹਿਤ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 1306.87 ਲੱਖ LPG Refill ਜਾਰੀ ਕਰ ਦਿੱਤੇ ਹਨ। ਪੈਟ੍ਰੋਲਿਅਮ ਤੇ ਕੁਦਰਤੀ ਗੈਸ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਸਮਾਚਾਰ ਏਜੰਸੀ ਏਐੱਨਆਈ ਨੇ ਇਕ ਟਵੀਟ 'ਚ ਅਜਿਹਾ ਕਿਹਾ ਗਿਆ ਹੈ।

Posted By: Amita Verma