ਨਵੀਂ ਦਿੱਲੀ, ਏਐਨਆਈ : ਭਾਰਤ 'ਚ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫਾ ਦੇਖਿਆ ਜਾ ਰਿਹਾ ਹੈ। ਕੁਝ ਸ਼ਹਿਰਾਂ 'ਚ ਇਹ ਅੰਕਡ਼ਾ 100 ਤੋਂ ਪਾਰ ਪਹੁੰਚ ਚੁੱਕਾ ਹੈ। ਜਿਸ ਦਾ ਅਸਰ ਹੁਣ ਇਲੈਕਟ੍ਰਿਕ ਵਾਹਨਾਂ 'ਤੇ ਦੇਖਿਆ ਜਾ ਰਿਹਾ ਹੈ। ਏਐਨਆਈ 'ਤੇ ਆਈ ਰਿਪੋਰਟ ਮੁਤਾਬਕ ਇਲੈਕਟ੍ਰਿਕ ਦੋਪਹੀਆ ਤੇ ਤਿੰਨ ਪਹੀਆ ਵਾਹਨਾਂ ਦੀ ਸੇਲ 'ਚ ਬੀਤੇ ਦੋ ਤੋਂ ਤਿੰਨ ਮਹੀਨਿਆਂ 'ਚ ਕਾਫੀ ਵਾਧਾ ਦੇਖਣ ਨੂੰ ਮਿਲਿਆ ਹੈ।

Posted By: Ravneet Kaur