style="text-align: justify;"> ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਘਾਟੇ ਵਿਚ ਚੱਲ ਰਹੀਆਂ ਸਰਕਾਰੀ ਜਨਰਲ ਇੰਸ਼ੋਰੈਂਸ ਕੰਪਨੀਆਂ ਨੂੰ ਆਪਣਾ ਖਰਚ ਘਟਾਉਣ ਦਾ ਨਿਰਦੇਸ਼ ਦਿੱਤਾ ਹੈ। ਸੂਤਰਾਂ ਦੇ ਮੁਤਾਬਕ ਇਸ ਸਬੰਧ ਵਿਚ ਵਿੱਤ ਮੰਤਰਾਲੇ ਨੇ ਨੈਸ਼ਨਲ ਇੰਸ਼ੋਰੈਂਸ, ਓਰੀਐਂਟਲ ਇੰਸ਼ੋਰੈਂਸ ਅਤੇ ਯੂਨਾਈਟਿਡ ਇੰਸ਼ੋਰੈਂਸ ਕੰਪਨੀਆਂ ਨੂੰ ਕਿਹਾ ਹੈ ਕਿ ਉਹ ਗੈਰ-ਜ਼ਰੂਰੀ ਖਰਚ ਬੰਦ ਕਰਨ। ਕੰਪਨੀਆਂ ਨੂੰ ਗੈਸਟ ਹਾਊਸ ਬੰਦ ਕਰਨ ਤੇ ਬ੍ਰਾਂਚਾਂ ਦੀ ਗਿਣਤੀ ਘਟਾਉਣ ਲਈ ਕਿਹਾ ਗਿਆ ਹੈ।

Posted By: Sunil Thapa