v> ਜੇਐੱਨਐੱਨ, ਨਵੀਂ ਦਿੱਲੀ : ICC Women's T20 World Cup 2020 Team India : ਆਸਟ੍ਰੇਲੀਆ 'ਚ ਹੋਣ ਵਾਲੇ ਆਈਸੀਸੀ ਵੂਮੈਂਸ ਟੀ20 ਵਰਲਡ ਕੱਪ 2020 ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਆਸਟ੍ਰੇਲੀਆ 'ਚ 21 ਫਰਵਰੀ ਤੋਂ 8 ਮਾਰਚ 2020 ਵਿਚਕਾਰ ਮਹਿਲਾ ਟੀ20 ਵਿਸ਼ਵ ਕੱਪ ਹੋਣਾ ਹੈ ਜਿਸ ਦੇ ਲਈ ਟੀਮ ਦੀ ਚੋਣ ਕੀਤੀ ਹੈ। ICC Women's T20 World Cup 2020 ਲਈ ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਬਣਾਇਆ ਹੈ।

ICC Women's T20 World Cup 2020 ਲਈ ਟੀਮ

ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ਫਾਲੀ ਵਰਮਾ, ਜੈਮਿਮਾ ਰੋਡਰਿਗਜ਼, ਹਰਲੀਨ ਦਿਓਲ, ਦੀਪਤੀ ਸ਼ਰਮਾ, ਵੇਦਾ ਕ੍ਰਿਸ਼ਨਾਮੂਰਤੀ, ਰਿਚਾ ਘੋਸ਼, ਤਾਨੀਆ ਭਾਟੀਆ (ਵਿਕਟਕੀਪਰ), ਪੂਨਮ ਯਾਦਵ, ਰਾਧਾ ਯਾਦਵ, ਰਾਜੇਸ਼ਵਰੀ ਗਾਇਕਵਾੜ, ਸ਼ਿਖਾ ਪਾਂਡੇ, ਪੂਜਾ ਵਸਤਰਕਰ ਤੇ ਅਰੁਣਧਤੀ ਰੈੱਡੀ।

Posted By: Seema Anand