- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਾਂਗੁਲੀ ਨੂੰ ਮਈ 2023 ਤੋਂ ਪਹਿਲਾਂ ਵਾਈ ਸ਼੍ਰੇਣੀ ਦੀ ਸੁਰੱਖਿਆ ਪ੍ਰਾਪਤ ਸੀ। ਮਈ 2023 ਵਿੱਚ, ਉਸ ਸਮੇਂ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉਸ ਦੀ ਸੁਰੱਖਿਆ ਵਧਾ ਕੇ ਜ਼ੈੱਡ ਸ਼੍ਰੇਣੀ ਵਿਚ ਬਦਲ ਦਿੱਤੀ ਸੀ। ਸੂਬੇ ਵਿਚ ਸੱਤਾ ਬਦਲਣ ਤੋਂ ਬਾਅਦ ਕਈ ਸਿਆਸਤਦਾਨਾਂ ਤੇ ਖ਼ਾਸ ਵਿਅਕਤੀਆਂ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਹੈ।

ਸਟੇਟ ਬਿਊਰੋ, ਕੋਲਕਾਤਾ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਕ੍ਰਿਕਟ ਐਸੋਸੀਏਸ਼ਨ ਬੰਗਾਲ ਦੇ ਪ੍ਰਧਾਨ ਸੌਰਵ ਗਾਂਗੁਲੀ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਹੈ। ਉਸ ਦੀ ਸੁਰੱਖਿਆ ਜ਼ੈੱਡ ਸ਼੍ਰੇਣੀ ਤੋਂ ਘਟਾ ਕੇ ਵਾਈ ਵਿਚ ਬਦਲ ਦਿੱਤੀ ਗਈ ਹੈ।