
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਟੀਮ ਇੰਡੀਆ ਦੇ ਸਾਬਕਾ ਕਪਤਾਨ ਕਪਿਲ ਦੇਵ ਨੂੰ ਹਰਿਆਣਾ ਸਪੋਰਟਸ ਯੂਨੀਵਰਸਿਟੀ ਦਾ ਪਹਿਲਾ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦਾ ਐਲਾਨ ਹਰਿਆਣਾ ਸਰਕਾਰ ਦੇ ਖੇਡ ਮੰਤਰੀ ਅਨਿਲ ਵਿਜ ਨੇ ਕੀਤਾ ਹੈ। ਖੇਡ ਮੰਤਰੀ ਅਨਿਲ ਵਿਜ ਨੇ ਇਸ ਬਾਰੇ 'ਚ ਟਵੀਟ ਕੀਤਾ ਹੈ।

ਜੇਐੱਨਐੱਨ, ਨਵੀਂ ਦਿੱਲੀ : ਟੀਮ ਇੰਡੀਆ ਦੇ ਸਾਬਕਾ ਕਪਤਾਨ ਕਪਿਲ ਦੇਵ ਨੂੰ ਹਰਿਆਣਾ ਸਪੋਰਟਸ ਯੂਨੀਵਰਸਿਟੀ ਦਾ ਪਹਿਲਾ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦਾ ਐਲਾਨ ਹਰਿਆਣਾ ਸਰਕਾਰ ਦੇ ਖੇਡ ਮੰਤਰੀ ਅਨਿਲ ਵਿਜ ਨੇ ਕੀਤਾ ਹੈ। ਖੇਡ ਮੰਤਰੀ ਅਨਿਲ ਵਿਜ ਨੇ ਇਸ ਬਾਰੇ 'ਚ ਟਵੀਟ ਕੀਤਾ ਹੈ ਤੇ ਲਿਖਿਆ ਹੈ ਕਿ ਕਪਿਲ ਦੇਵ ਹਰਿਆਣਾ ਖੇਡ ਯੂਨੀਵਰਸਿਟੀ ਦੇ ਪਹਿਲੇ ਚਾਂਸਲਰ ਹੋਣਗੇ।
Kapil Dev will be the first Chancellor of Haryana Sports University at Rai, Sonepat
— ANIL VIJ MINISTER HARYANA (@anilvijminister) September 14, 2019