ਨਵੀਂ ਦਿੱਲੀ, ਸਪੋਰਟਸ ਡੈਸਕ : ਰਿਸ਼ੀਕੇਸ਼ ਕਾਨਿਤਕਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ੀ ਕੋਚ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦਕਿ ਰਮੇਸ਼ ਪਵਾਰ ਨੂੰ ਰਾਸ਼ਟਰੀ ਕ੍ਰਿਕਟ ਅਕੈਡਮੀ 'ਚ ਭੇਜਿਆ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਸੋਮਵਾਰ ਨੂੰ ਇਸ ਦਾ ਐਲਾਨ ਕੀਤਾ, ਜਿਸ 'ਚ ਇਸ ਨਵੀਂ ਜ਼ਿੰਮੇਵਾਰੀ ਬਾਰੇ ਦੱਸਿਆ ਗਿਆ। ਉਹ ਆਸਟ੍ਰੇਲੀਆ ਖਿਲਾਫ 5 ਮੈਚਾਂ ਦੀ ਟੀ-20 ਸੀਰੀਜ਼ 'ਚ ਟੀਮ ਨਾਲ ਜੁੜ ਜਾਵੇਗਾ।

ਖਬਰ ਅੱਪਡੇਟ ਕੀਤੀ ਜਾ ਰਹੀ ਹੈ.....

Posted By: Tejinder Thind