- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਗਲੈਂਡ ਖ਼ਿਲਾਫ਼ ਹੋਣ ਵਾਲੀ ਵਨਡੇ ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਬੀ.ਸੀ.ਸੀ.ਆਈ. (BCCI) ਨੇ ਐਤਵਾਰ ਨੂੰ 'ਐਕਸ' 'ਤੇ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ। ਇਸ ਵਨਡੇ ਸੀਰੀਜ਼ ਦੀ ਸ਼ੁਰੂਆਤ 14 ਜੁਲਾਈ ਤੋਂ ਹੋਵੇਗੀ

ਸਪੋਰਟਸ ਡੈਸਕ, ਨਵੀਂ ਦਿੱਲੀ : ਇੰਗਲੈਂਡ ਖ਼ਿਲਾਫ਼ ਹੋਣ ਵਾਲੀ ਵਨਡੇ ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਬੀ.ਸੀ.ਸੀ.ਆਈ. (BCCI) ਨੇ ਐਤਵਾਰ ਨੂੰ 'ਐਕਸ' 'ਤੇ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ। ਇਸ ਵਨਡੇ ਸੀਰੀਜ਼ ਦੀ ਸ਼ੁਰੂਆਤ 14 ਜੁਲਾਈ ਤੋਂ ਹੋਵੇਗੀ, ਜਿਸ ਦੌਰਾਨ ਦੋਵਾਂ ਟੀਮਾਂ ਵਿਚਾਲੇ 3 ਵਨਡੇ ਮੈਚ ਖੇਡੇ ਜਾਣਗੇ।
ਭਾਰਤ ਦੀ ਵਨਡੇ ਟੀਮ
ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ*, ਸ਼੍ਰੇਅਸ ਅਈਅਰ (ਉਪ-ਕਪਤਾਨ), ਕੇ.ਐੱਲ. ਰਾਹੁਲ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਨਿਤੀਸ਼ ਕੁਮਾਰ ਰੈੱਡੀ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਪ੍ਰਸਿੱਧ ਕ੍ਰਿਸ਼ਨਾ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਗੁਰਨੂਰ ਬਰਾੜ।