ਵੇਲਿੰਗਟਨ : ਨਿਊਜ਼ੀਲੈਂਡ ਦੇ ਕ੍ਰਿਕਟ ਅੰਪਾਇਰ ਫਰੇਡ ਗੁਡਾਲ ਦਾ ਦੇਹਾਂਤ ਹੋ ਗਿਆ ਹੈ। ਗੁਡਾਲ 83 ਸਾਲ ਦੇ ਸਨ। ਉਨ੍ਹਾਂ ਦੇ ਦੇਹਾਂਤ ਦਾ ਐਲਾਨ ਮੰਗਲਵਾਰ ਨੂੰ ਨਿਊਜ਼ੀਲੈਂਡ ਕ੍ਰਿਕਟ (ਐੱਨਜ਼ੈੱਡਸੀ) ਨੇ ਕੀਤਾ ਪਰ ਇਸ ਦਾ ਕਾਰਨ ਨਹੀਂ ਦੱਸਿਆ।

Posted By: Jatinder Singh