style="text-align: justify;"> ਜੇਐੱਨਐੱਨ, ਨਵੀਂ ਦਿੱਲੀ : ਆਈਪੀਐੱਲ ਲੀਗ ਦੇ 14ਵੇਂ ਸੀਜ਼ਨ ਦਾ 29 ਵਾਂ ਮੈਚ ਪੰਜਾਬ ਤੇ ਦਿੱਲੀ ਵਿਚਕਾਰ ਖੇਡਿਆ ਗਿਆ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਜਿਹੇ ’ਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਨੇ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 166 ਦੌੜਾਂ ਬਣਾਈਆਂ। ਜਿਸ ਦੇ ਜਵਾਬ ’ਚ ਦਿੱਲੀ ਨੇ 17.4 ਓਵਰਾਂ ’ਚ ਤਿੰਨ ਵਿਕਟਾਂ ਦੇ ਨੁਕਸਾਨ ’ਤੇ 167 ਦੌੜਾਂ ਬਣਾ ਕੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਇਸ ਜਿੱਤ ਦੇ ਨਾਲ ਦਿੱਲੀ ਕੈਪੀਟਲਜ਼ ਅੰਕ ਸੂਚੀ ਵਿਚ ਟਾਪ 'ਤੇ ਪਹੁੰਚ ਗਈ ਹੈ।

Posted By: Sunil Thapa