v> ਨਵੀਂ ਦਿੱਲੀ : ਭਾਰਤੀ ਟੀਮ ਦੇ ਹਰਫ਼ਨਮੌਲਾ ਯੂਸਫ ਪਠਾਨ ਨੇ ਸ਼ੁੱਕਰਵਾਰ ਨੂੰ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਇੰਟਰਨੈੱਟ ਮੀਡੀਆ ’ਤੇ ਵੀਡੀਓ ਪੋਸਟ ਕਰ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ। ਯੂਸਫ ਪਠਾਨ 2011 ਵਨ ਡੇ ਵਿਸ਼ਵ ਕੱਪ ਤੇ 2007 ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਟੀਮ ਇੰਡੀਆ ਦਾ ਹਿੱਸਾ ਰਹੇ।

Posted By: Susheel Khanna