style="text-align: justify;"> ਐੱਨਐੱਨ, ਨਵੀਂ ਦਿੱਲੀ : ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਦਾ 42ਵਾਂ ਮੁਕਾਬਲਾ ਆਬੂ-ਧਾਬੀ ਦੇ ਮੈਦਾਨ 'ਤੇ ਕੋਲਕਾਤਾ ਨਾਈਟ ਰਾਈਡਰਜ਼ ਤੇ ਦਿੱਲੀ ਕੈਪੀਟਲਜ਼ 'ਚ ਖੇਡਿਆ ਦਾ ਰਿਹਾ ਹੈ।

ਇਸ ਮੈਚ 'ਚ ਦਿੱਲੀ ਦੇ ਕਪਤਾਨ ਸ੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਜਿਹੇ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ 20 ਓਵਰਾਂ 'ਚ 6 ਵਿਰਟਾਂ ਦੇ ਨੁਕਸਾਨ 'ਤੇ 194 ਦੌੜਾਂ ਬਣਾਈਆਂ। ਜਿਸ ਦੇ ਜਵਾਬ 'ਚ ਦਿੱਲੀ ਦੀ ਟੀਮ 9 ਵਿਕਟਾਂ ਗੁਆ ਕੇ 135 ਦੌੜਾਂ ਹੀ ਬਣਾ ਸਕੀ। ਵਰੁਣ ਚੱਕਰਵਰਤੀ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 5 ਵਿਕਟਾਂ ਹਾਸਲ ਕੀਤੀਆਂ ਤੇ ਕੋਲਕਾਤਾ ਨੇ ਦਿੱਲੀ ਨੂੰ 59 ਦੌੜਾਂ ਨਾਲ ਹਰਾ ਦਿੱਤਾ।

Posted By: Sarabjeet Kaur