v> ਨਵੀਂ ਦਿੱਲੀ, ਜਾਗਰਣ ਬਿਊਰੋ : ਯੂਨੀਵਰਸਿਟੀ ਦੀ ਆਖਰੀ ਸਾਲ ਦੀਆਂ ਪ੍ਰੀਖਿਆਂ ਨੂੰ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ ਇਕ ਵਾਰ ਤੋਂ ਜ਼ਰੂਰੀ ਕਰਾਰ ਦਿੰਦੇ ਹੋਏ ਇਸ ਨੂੰ ਵਿਦਿਆਰਥੀਆਂ ਦੇ ਵਿਆਪਕ ਹਿੱਤ 'ਚ ਦੱਸਿਆ ਹੈ। ਅਜਿਹੇ 'ਚ ਸੂਬੇ ਦੀਆਂ ਪ੍ਰੀਖਿਆ ਨੂੰ ਲੈ ਕੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦੇ ਹਿੱਤਾ ਤੇ ਅਕਾਦਮਿਕ ਗੁਣਵੱਤਾ 'ਤੇ ਪੈਣ ਵਾਲੇ ਪ੍ਰਭਾਵ ਦਾ ਵੀ ਮੁਲਾਂਕਣ ਕਰੋ। ਦੂਜੇ ਪਾਸੇ ਪ੍ਰੀਖਿਆਵਾਂ ਨੂੰ ਲੈ ਜਾਰੀ ਗਾਈਡਲਾਈਨ 'ਤੇ ਯੂਜੀਸੀ ਦਾ ਕਹਿਣਾ ਹੈ ਕਿ ਕਮਿਸ਼ਨ ਦੇ ਰੈਗੂਲੇਸ਼ਨ ਤੇ ਤਹਿਤ ਸਾਰੀਆਂ ਯੂਨੀਵਰਸਿਟੀਆਂ ਲਈ ਜ਼ਰੂਰੀ ਹੈ। ਹਾਲਾਂਕਿ ਇਹ ਵਿਵਾਦ ਸਮਾਂ ਨਹੀਂ ਹੈ। ਗਾਈਡਲਾਈਨ ਦੇ ਤਹਿਤ ਪ੍ਰੀਖਿਆਵਾਂ ਕਰਵਾਉਣੀਆਂ ਚਾਹੀਦੀਆਂ ਹਨ।

Posted By: Ravneet Kaur