ਜੇਐੱਨਐੱਨ, ਨਵੀਂ ਦਿੱਲੀ : ਦਿੱਲੀ ਦੀ ਚਾਂਦਨੀ ਚੌਕ ਸੀਟ ਤੋਂ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਅਲਾਕ ਲਾਂਬਾ ਨੇ ਸ਼ਨਿਚਰਵਾਰ ਨੂੰ ਕਾਂਗਰਸ ਦਫ਼ਤਰ 'ਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਮੌਕੇ 'ਤੇ ਦਿੱਲੀ ਕਾਂਗਰਸ ਇੰਚਾਰਜ ਪੀਸੀ ਚਾਕੋ ਸਮੇਤ ਕਈ ਆਗੂ ਮੌਜੂਦ ਰਹੇ।

ਦੱਸ ਦੇਈਏ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਸਰਕਾਰ ਦੇ ਮੁਖੀ ਸੀਐੱਮ ਅਰਵਿੰਦ ਕੇਜਰੀਵਾਲ ਨਾਲ ਮੱਤਭੇਦ ਚਲਦਿਆਂ ਤਕਰੀਬਨ ਇਕ ਮਹੀਨੇ ਪਹਿਲਾਂ ਅਲਕਾ ਲਾਂਬਾ ਨੇ AAP ਨੂੰ ਬਾਏ-ਬਾਏ ਕਰ ਦਿੱਤੀ ਸੀ।

Posted By: Amita Verma