ਜੈਕਲੀਨ ਫਰਨਾਂਡੀਜ਼ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ! ਮਨੀ ਲਾਂਡ੍ਰਿੰਗ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਅਹਿਮ ਸੁਣਵਾਈ
ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਖ਼ਿਲਾਫ਼ ਦਿੱਲੀ ਦੀ ਅਦਾਲਤ ’ਚ 200 ਕਰੋੜ ਰੁਪਏ ਦੇ ਮਨੀ ਲਾਂਡ੍ਰਿੰਗ ਮਾਮਲੇ ’ਚ ਦੋਸ਼ ਤੈਅ ਕਰਨ ਦੇ ਨਿਰਦੇਸ਼ ਖ਼ਿਲਾਫ਼ ਅਪੀਲ ’ਤੇ ਸੁਪਰੀਮ ਕੋਰਟ ਵੀਰਵਾਰ ਨੂੰ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਦੀ ਸੂਚੀ ਮੁਤਾਬਕ, ਜਸਟਿਸ ਬੀਵੀ ਨਾਗਰਤਨਾ ਤੇ ਜਾਇਮਾਲਿਆ ਬਾਗਚੀ ਦੇ ਬੈਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕਰਨ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ 11 ਜੂਨ ਨੂੰ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਨੇ ਅਦਾਕਾਰਾ ਦੀ ਪਟੀਸ਼ਨ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ ਸੀ।
Publish Date: Thu, 25 Jun 2026 11:24 AM (IST)
Updated Date: Thu, 25 Jun 2026 11:26 AM (IST)
ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਖ਼ਿਲਾਫ਼ ਦਿੱਲੀ ਦੀ ਅਦਾਲਤ ’ਚ 200 ਕਰੋੜ ਰੁਪਏ ਦੇ ਮਨੀ ਲਾਂਡ੍ਰਿੰਗ ਮਾਮਲੇ ’ਚ ਦੋਸ਼ ਤੈਅ ਕਰਨ ਦੇ ਨਿਰਦੇਸ਼ ਖ਼ਿਲਾਫ਼ ਅਪੀਲ ’ਤੇ ਸੁਪਰੀਮ ਕੋਰਟ ਵੀਰਵਾਰ ਨੂੰ ਸੁਣਵਾਈ ਹੋਵੇਗੀ।
ਸੁਪਰੀਮ ਕੋਰਟ ਦੀ ਸੂਚੀ ਮੁਤਾਬਕ, ਜਸਟਿਸ ਬੀਵੀ ਨਾਗਰਤਨਾ ਤੇ ਜਾਇਮਾਲਿਆ ਬਾਗਚੀ ਦੇ ਬੈਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕਰਨ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ 11 ਜੂਨ ਨੂੰ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਨੇ ਅਦਾਕਾਰਾ ਦੀ ਪਟੀਸ਼ਨ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ ਸੀ।