style="text-align: justify;"> ਮੁੰਬਈ : ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਤੇ ਉਨ੍ਹਾਂ ਦੀ ਅਦਾਕਾਰ ਪਤਨੀ ਅਨੁਸ਼ਕਾ ਸ਼ਰਮਾ ਨੇ ਭਾਰਤ 'ਚ ਕੋਰੋਨਾ ਰਾਹਤ ਕੰਮਾਂ ਲਈ ਪੈਸਾ ਇਕੱਠਾ ਕਰਨ ਦੀ ਆਪਣੀ ਮੁਹਿੰਮ 'ਚ ਲਗਭਗ 11 ਕਰੋੜ ਰੁਪਏ ਇਕੱਠੇ ਕਰ ਲਏ ਹਨ। ਉਨ੍ਹਾਂ ਨੇ ਖ਼ੁਦ ਦੋ ਕਰੋੜ ਦਿੱਤੇ ਹਨ।