ਨਈ ਦੁਨੀਆ,ਮੁੰਬਈ : ਪਦਮਸ਼੍ਰੀ ਸਨਮਾਨ ਮਿਲਣ 'ਤੇ ਫਿਲਮ ਅਦਾਕਾਰਾ ਕੰਗਣਾ ਰਣੌਤ ਨੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੈਂ ਉਨ੍ਹਾਂ ਸਾਰੇ ਦੋਸਤਾਂ, ਚਾਹੁਣ ਵਾਲਿਆਂ ਦੀ ਸ਼ੁਕਰਗੁਜ਼ਾਰ ਹਾਂ ਜੋ ਬਹੁਤ ਸਾਰੀਆਂ ਸ਼ੁੱਭਕਾਮਨਾਵਾਂ ਦੇ ਰਹੇ ਹਨ। ਸਾਰੇ ਚਹੇਤਿਆਂ ਦਾ ਖਾਸ ਧੰਨਵਾਦ ਕਰਦੀ ਹਾਂ ਜਿਨ੍ਹਾਂ ਨੇ ਮੈਨੂੰ ਸਹਿਯੋਗ ਦਿੱਤਾ, ਸਾਥ ਦਿੱਤਾ। ਉਨ੍ਹਾਂ ਟਵੀਟ ਕਰ ਕਿਹਾ ਕਿ ਇਹ ਸਨਮਾਨ ਦੇਸ਼ ਦੀਆਂ ਸਾਰੀਆਂ ਔਰਤਾਂ, ਮਾਤਾਵਾਂ ਅਤੇ ਭੈਣਾਂ ਨੂੰ ਸਨਮਾਨ ਸਮਰਪਿਤ ਕਰਦੀ ਹਾਂ।

Posted By: Tejinder Thind