- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਲੀਵੁੱਡ ਸਟਾਰ ਸਲਮਾਨ ਖਾਨ, ਉਨ੍ਹਾਂ ਦੀ ਭੈਣ ਅਲਵੀਰਾ ਖਾਨ ਅਗਨੀਹੋਤਰੀ ਅਤੇ ਬੀਇੰਗ ਹਿਊਮਨ ਕੰਪਨੀ ਨਾਲ ਜੁੜੇ ਨੁਮਾਇੰਦਿਆਂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਸ਼ਹਿਰ ਦੇ ਕਾਰੋਬਾਰੀ ਅਰੁਣ ਗੁਪਤਾ ਨੇ ਚਾਰ ਸਾਲ ਪਹਿਲਾਂ ਇਨ੍ਹਾਂ ਸਾਰਿਆਂ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵਿੱਚ ਸ਼ਿਕਾਇਤ ਦਾਇਰ ਕੀਤੀ ਸੀ।

ਚੰਡੀਗੜ੍ਹ : ਬਾਲੀਵੁੱਡ ਸਟਾਰ ਸਲਮਾਨ ਖਾਨ, ਉਨ੍ਹਾਂ ਦੀ ਭੈਣ ਅਲਵੀਰਾ ਖਾਨ ਅਗਨੀਹੋਤਰੀ ਅਤੇ ਬੀਇੰਗ ਹਿਊਮਨ ਕੰਪਨੀ ਨਾਲ ਜੁੜੇ ਨੁਮਾਇੰਦਿਆਂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਸ਼ਹਿਰ ਦੇ ਕਾਰੋਬਾਰੀ ਅਰੁਣ ਗੁਪਤਾ ਨੇ ਚਾਰ ਸਾਲ ਪਹਿਲਾਂ ਇਨ੍ਹਾਂ ਸਾਰਿਆਂ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵਿੱਚ ਸ਼ਿਕਾਇਤ ਦਾਇਰ ਕੀਤੀ ਸੀ।