ਚੇਨਈ : ਉੱਘੇ ਫਿਲਮੀ ਗਾਇਕ ਐੱਸਪੀ ਬਾਲਾਸੁਬਰਾਮਨੀਅਮ ਦੀ ਹਾਲਤ ਨਾਜ਼ੁਕ ਹੈ। ਕੋਰੋਨਾ ਪਾਜ਼ੇਟਿਵ ਪਾਏ ਜਾਣ ਪਿੱਛੋਂ ਉਹ 5 ਅਗਸਤ ਤੋਂ ਹਸਪਤਾਲ ਦਾਖ਼ਲ ਹਨ। ਡਾਕਟਰਾਂ ਅਨੁਸਾਰ ਵੀਰਵਾਰ ਨੂੰ ਉਨ੍ਹਾਂ ਦੀ ਤਬੀਅਤ ਜ਼ਿਆਦਾ ਵਿਗੜ ਗਈ ਤੇ ਉਹ ਵੈਂਟੀਲੇਟਰ 'ਤੇ ਹਨ। ਡਾਕਟਰਾਂ ਅਨੁਸਾਰ ਉਨ੍ਹਾਂ ਦਾ ਕੋਰੋਨਾ ਟੈਸਟ ਹੁਣ ਨੈਗੇਟਿਵ ਆਇਆ ਹੈ।

Posted By: Jagjit Singh