ਜੇਐੱਨਐੱਨ, ਨਵੀਂ ਦਿੱਲੀ : ਫਿਲਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੂੰ ਅੰਤਿਮ ਵਿਦਾਈ ਦੇਣ ਤੇ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਉਨ੍ਹਾਂ ਦੀ ਰਿਊਮਰਡ ਗਰਲਫਰੈਂਡ ਰੀਆ ਚੱਕਰਵਰਤੀ ਮੁੰਬਈ ਦੇ ਕਪੂਰ ਹਸਪਤਾਲ ਪਹੁੰਚੀ ਹੈ। ਜਿੱਥੇ ਸੁਸ਼ਾਂਤ ਸਿੰਘ ਰਾਜਪੂਤ ਦੀ ਬਾਡੀ ਰੱਖੀ ਗਈ ਹੈ। ਇਸ ਮੌਕੇ ਉਹ ਕਾਫ਼ੀ ਭਾਵੁਕ ਨਜ਼ਰ ਆਈ। ਦੋਵਾਂ ਨੂੰ ਕਈ ਮੌਕਿਆਂ 'ਤੇ ਇਕੱਠੇ ਦੇਖਿਆ ਗਿਆ ਸੀ।

Posted By: Seema Anand