- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਸੰਗੀਤ ਜਗਤ 'ਚ ਖ਼ਾਸ ਪਛਾਣ ਰੱਖਣ ਵਾਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦਿਆਂ ਰੇਸ਼ਮ ਸਿੰਘ ਅਨਮੋਲ ਨੇ ਕਿਹਾ ਹੈ ਕਿ, Fuel issue।

ਆਨਲਾਈਨ ਡੈਸਕ, ਜਲੰਧਰ - ਪੰਜਾਬੀ ਸੰਗੀਤ ਜਗਤ 'ਚ ਖ਼ਾਸ ਪਛਾਣ ਰੱਖਣ ਵਾਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦਿਆਂ ਰੇਸ਼ਮ ਸਿੰਘ ਅਨਮੋਲ ਨੇ ਕਿਹਾ ਹੈ ਕਿ, Fuel issue।
ਦੱਸ ਦਈਏ ਕਿ 'ਚੇਤੇ ਕਰਦਾ', 'ਸਨੈਪ ਚੈਟ' ਤੇ 'ਨਾਗਣੀ' ਵਰਗੇ ਕਈ ਹਿੱਟ ਗੀਤ ਗਾਉਣ ਵਾਲੇ ਗਾਇਕ ਰੇਸ਼ਮ ਸਿੰਘ ਅਨਮੋਲ ਦੀ ਗਾਇਕੀ ਦੇ ਖੇਤਰ 'ਚ ਵੱਖਰੀ ਪਛਾਣ ਹੈ। ਦੱਸ ਦਈਏ ਕਿ ਰੇਸ਼ਮ ਸਿੰਘ ਅਨਮੋਲ ਦੇ ਪਰਿਵਾਰ ਦਾ ਜੀਵਨ ਬਹੁਤ ਹੀ ਸੰਘਰਸ਼ ਭਰਿਆ ਰਿਹਾ ਹੈ ਕਿਉਂਕ ਬਚਪਨ 'ਚ ਹੀ ਉਹਨਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਸੀ ।