ਜੇਐੱਨਐੱਨ, ਜੈਪੁਰ : ਰਾਜਸਥਾਨ ਦੇ ਚੂਰੂ ਜ਼ਿਲ੍ਹੇ ਦੇ ਸਰਦਾਰ ਸ਼ਹਿਰ 'ਚ ਸ਼ਨਿਚਰਵਾਰ ਨੂੰ ਇਕ ਗਊਸ਼ਾਲ 'ਚ 78 ਗਊਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ ਗਊਆਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਗਊਆਂ ਦੀ ਮੌਤ ਦਾ ਕਾਰਨ ਅਜੇ ਸਾਫ ਨਹੀਂ ਹੋ ਸਕਿਆ। ਸ਼ੁਰੂਆਤੀ ਜਾਂਚ 'ਚ ਜ਼ਹਿਰੀਲੇ ਚਾਰੇ ਨੂੰ ਮੌਤ ਦਾ ਕਾਰਨ ਮੰਨਿਆ ਜਾ ਰਿਹਾ ਹੈ।

Posted By: Susheel Khanna