style="text-align: justify;"> ਜੇਐੱਨਐੱਨ, ਸੋਨੀਪਤ : ਕਿਸਾਨਾਂ ਦੇ ਧਰਨੇ ਵਾਲੀ ਥਾਂ 'ਤੇ ਨਕੋਦਰ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੀ ਕਿਸਾਨਾਂ ਨੂੰ ਸਮਰਥਨ ਦੇਣ ਪੁੱਜੇ। ਉੱਥੇ ਮੰਚ ਕੋਲ ਪੁੱਜਣ 'ਤੇ ਮੌਜੂਦ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕਰ ਦਿੱਤਾ। ਲੋਕਾਂ ਨੇ ਉਨ੍ਹਾਂ ਨਾਲ ਧੱਕਾਮੁੱਕੀ ਕਰਦਿਆਂ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ। ਲੋਕਾਂ ਦਾ ਕਹਿਣਾ ਸੀ ਕਿ ਇਹ ਕਿਸਾਨਾਂ ਦਾ ਅੰਦੋਲਨ ਹੈ, ਇਸ ਵਿਚ ਉਨ੍ਹਾਂ ਨੂੰ ਕੋਈ ਸਿਆਸਤ ਨਹੀਂ ਚਾਹੀਦੀ।

Posted By: Sunil Thapa