ਜੇਐੱਨਐੱਨ, ਭਿੰਡ : ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ’ਚ ਹਵਾਈ ਸੈਨਾ ਦਾ ਇਕ ਜਹਾਜ਼ ਕ੍ਰੈਸ਼ ਹੋ ਗਿਆਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਵਾਈ ਸੈਨਾ ਦਾ ਟ੍ਰੇਨਰ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਏਅਰਫੋਰਸ, ਪੁਲਿਸ ਤੇ ਪ੍ਰਸ਼ਾਸਨ ਦੀ ਟੀਮ ਮੌਕੇ ਲਈ ਰਵਾਨਾ ਹੋ ਚੁੱਕੀ ਹੈ। ਇਸ ਜਹਾਜ਼ ’ਚ ਇਕ ਹੀ ਪਾਇਲਟ ਸੀ, ਜਿਸ ਦਾ ਨਾਮ ਫਲਾਈਟ ਲੈਫਟੀਨੈਂਟ ਅਭਿਲਾਸ਼ ਦੱਸਿਆ ਗਿਆ ਹੈ ਜੋ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਘਟਨਾ ਤੋਂ ਬਾਅਦ ਐੱਸਪੀ ਮਨੋਜ ਕੁਮਾਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਹਨ।

https://fb.watch/8MMw1M0MD8/

Posted By: Ramanjit Kaur