- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਕੀਤੀਆਂ ਗਈਆਂ ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ। ਭਾਜਪਾ ਦੇ ਕੇਂਦਰੀ ਦਫ਼ਤਰ ਵੱਲੋਂ ਜਾਰੀ ਅਧਿਕਾਰਤ ਪ੍ਰੈੱਸ ਰਿਲੀਜ਼ ਮੁਤਾਬਕ, ਕੌਮੀ ਪ੍ਰਧਾਨ ਨੇ ਸੀਨੀਅਰ ਆਗੂਆਂ ਅਤੇ ਤਜਰਬੇਕਾਰ ਸੰਗਠਨਕਰਤਾਵਾਂ ਨੂੰ ਵੱਖ-ਵੱਖ ਸੂਬਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ।

ਡਿਜੀਟਲ ਡੈਸਕ, ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (BJP) ਨੇ ਪਾਰਟੀ 'ਚ ਵੱਡਾ ਸੰਗਠਨਾਤਮਕ ਬਦਲਾਅ ਕਰਦਿਆਂ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਨਵੇਂ ਸੂਬਾ ਇੰਚਾਰਜਾਂ ਤੇ ਸਹਿ-ਇੰਚਾਰਜਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਕੀਤੀਆਂ ਗਈਆਂ ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ। ਭਾਜਪਾ ਦੇ ਕੇਂਦਰੀ ਦਫ਼ਤਰ ਵੱਲੋਂ ਜਾਰੀ ਅਧਿਕਾਰਤ ਪ੍ਰੈੱਸ ਰਿਲੀਜ਼ ਮੁਤਾਬਕ, ਕੌਮੀ ਪ੍ਰਧਾਨ ਨੇ ਸੀਨੀਅਰ ਆਗੂਆਂ ਅਤੇ ਤਜਰਬੇਕਾਰ ਸੰਗਠਨਕਰਤਾਵਾਂ ਨੂੰ ਵੱਖ-ਵੱਖ ਸੂਬਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ।