CBSE ਨੇ 10ਵੀਂ ਤੇ 12ਵੀਂ ਬੋਰਡ ਪ੍ਰੀਖਿਆਵਾਂ 2027 ਦਾ ਪੂਰਾ ਸ਼ਡਿਊਲ ਕੀਤਾ ਜਾਰੀ ,16 ਫਰਵਰੀ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ
ਕੇਂਦਰੀ ਮਾਧਿਮਕ ਸਿੱਖਿਆ ਬੋਰਡ (CBSE) ਨੇ ਸਾਲ 2027 ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਵਿਸਤ੍ਰਿਤ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਸ ਦੇ ਮੁਤਾਬਕ ਪ੍ਰੀਖਿਆਵਾਂ 16 ਫਰਵਰੀ 2027 ਤੋਂ ਸ਼ੁਰੂ ਹੋਣਗੀਆਂ।
Publish Date: Fri, 06 Nov 2026 07:25 PM (IST)
Updated Date: Fri, 06 Nov 2026 07:28 PM (IST)
ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ। ਕੇਂਦਰੀ ਮਾਧਿਮਕ ਸਿੱਖਿਆ ਬੋਰਡ (CBSE) ਨੇ ਸਾਲ 2027 ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਵਿਸਤ੍ਰਿਤ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਸ ਦੇ ਮੁਤਾਬਕ ਪ੍ਰੀਖਿਆਵਾਂ 16 ਫਰਵਰੀ 2027 ਤੋਂ ਸ਼ੁਰੂ ਹੋਣਗੀਆਂ।