
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹਿੰਦੂ ਸੈਨਾ ਦੇ ਰਾਸ਼ਟਰੀ ਪ੍ਰਧਾਨ ਵਿਸ਼ਣੂ ਗੁਪਤਾ ਨੇ ਇਹ ਸ਼ਿਕਾਇਤ ਏਸੀਜੇਐੱਮ-ਸੈਕਿੰਡ ਅਦਾਲਤ ’ਚ ਦਾਖ਼ਲ ਕੀਤੀ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਅੱਠ ਸਤੰਬਰ ਦੀ ਤਰੀਕ ਤੈਅ ਕੀਤੀ ਹੈ।

ਗਾਜ਼ੀਆਬਾਦ : ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ’ਚ ਵੰਦੇ ਮਾਤਰਮ ਦੇ ਗਾਇਨ ਦੌਰਾਨ ਕਥਿਤ ਰੂਪ ਨਾਲ ਦਖ਼ਲ ਦੇਣ ਦੇ ਮਾਮਲੇ ’ਚ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਖ਼ਿਲਾਫ਼ ਐੱਮਪੀ/ਐੱਮਐੱਲਏ ਅਦਾਲਤ ’ਚ ਸ਼ਿਕਾਇਤ ਦਾਖ਼ਲ ਕੀਤੀ ਗਈ ਹੈ। ਹਿੰਦੂ ਸੈਨਾ ਦੇ ਰਾਸ਼ਟਰੀ ਪ੍ਰਧਾਨ ਵਿਸ਼ਣੂ ਗੁਪਤਾ ਨੇ ਇਹ ਸ਼ਿਕਾਇਤ ਏਸੀਜੇਐੱਮ-ਸੈਕਿੰਡ ਅਦਾਲਤ ’ਚ ਦਾਖ਼ਲ ਕੀਤੀ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਅੱਠ ਸਤੰਬਰ ਦੀ ਤਰੀਕ ਤੈਅ ਕੀਤੀ ਹੈ।