v style="text-align: justify;"> ਜੇਐੱਨਐੱਨ, ਨਵੀਂ ਦਿੱਲੀ : ਦੇਸ਼ ’ਚ ਤੇਜ਼ੀ ਨਾਲ ਕੋਰੋਨਾ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਨੇ ਕੋਰੋਨਾ ਵੈਕਸੀਨ ਦੀ ਇਕ ਡੋਜ਼ ਦੀ ਕੀਮਤ ਵੀ ਤੈਅ ਕਰ ਦਿੱਤੀ ਹੈ, ਜੋ ਕਿ ਇਹ 250 ਰੁਪਏ ਦੀ ਹੈ। ਇਹ ਕੀਮਤਿ ਨਿੱਜੀ ਹਸਪਤਾਲ ’ਚ ਲਾਈ ਜਾ ਰਹੀ ਵੈਕਸੀਨ ਲਈ ਤੈਅ ਕੀਤੀ ਗਈ ਹੈ, ਜੋ ਕਿ 60 ਸਾਲ ਤੋਂ ਜ਼ਿਆਦਾ ਬਜ਼ੁਰਗਾਂ ਤੇ ਗੰਭੀਰ ਬਿਮਾਰੀਆਂ ਤੋਂ ਜੂਝ ਰਹੇ 45 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਲੱਗੇਗੀ।

Posted By: Sunil Thapa