- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੰਨੇ ਨਾਲ ਲੱਦੀ ਟਰੈਕਟਰ-ਟਰਾਲੀ ਨਾਲ ਰੋਡਵੇਜ਼ ਦੀ ਬੱਸ ਦੀ ਟੱਕਰ ਹੋ ਗਈ। ਇਸ ਭਿਆਨਕ ਹਾਦਸੇ 'ਚ ਮਾਂ-ਪੁੱਤ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖ਼ਮੀ ਹੋ ਗਏ ਹਨ। ਪਿੰਡ ਵਾਸੀਆਂ ਦੀ ਮਦਦ ਨਾਲ ਪੁਲਿਸ ਨੇ ਜ਼ਖ਼ਮੀਆਂ ਨੂੰ ਬੱਸ 'ਚੋਂ ਬਾਹਰ ਕੱਢ ਕੇ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਹੈ।

ਜਾਗਰਣ ਸੰਵਾਦਦਾਤਾ, ਮੁਰਾਦਾਬਾਦ : ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ 'ਚ ਸ਼ਨਿਚਰਵਾਰ ਸਵੇਰੇ ਵੱਡਾ ਸੜਕ ਹਾਦਸਾ ਵਾਪਰ ਗਿਆ। ਛਜਲੈਟ ਇਲਾਕੇ 'ਚ ਗੰਨੇ ਨਾਲ ਲੱਦੀ ਟਰੈਕਟਰ-ਟਰਾਲੀ ਨਾਲ ਰੋਡਵੇਜ਼ ਦੀ ਬੱਸ ਦੀ ਟੱਕਰ ਹੋ ਗਈ। ਇਸ ਭਿਆਨਕ ਹਾਦਸੇ 'ਚ ਮਾਂ-ਪੁੱਤ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖ਼ਮੀ ਹੋ ਗਏ ਹਨ। ਪਿੰਡ ਵਾਸੀਆਂ ਦੀ ਮਦਦ ਨਾਲ ਪੁਲਿਸ ਨੇ ਜ਼ਖ਼ਮੀਆਂ ਨੂੰ ਬੱਸ 'ਚੋਂ ਬਾਹਰ ਕੱਢ ਕੇ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਹੈ।