ਨਵੀਂ ਦਿੱਲੀ : ਸ਼ੋਸ਼ਲ ਨੈੱਟਵਰਕਿੰਗ ਸਾਈਟ ਫੇਸਬੁੱਕ ਨੇ ਕਰੋੜਾ ਦੇ ਜਾਅਲੀ ਅਕਾਊਂਟ ਡਿਲੀਟ ਕਰ ਦਿੱਤੇ ਹਨ। ਫੇਸਬੁੱਕ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਸਾਲ ਪਹਿਲਾਂ ਹੀ 5.4 ਅਰਬ ਜਾਅਲੀ ਅਕਾਊਂਟ ਡਿਲੀਟ ਕਰ ਦਿੱਤੇ ਗਏ ਹਨ। ਇੰਟਰਨੈੱਟ ਫਰਮ ਨੇ ਆਪਣੀ ਤਾਜ਼ਾ ਰਿਪੋਰਟ 'ਚ ਕਿਹਾ ਹੈ ਕਿ ਅਸੀਂ ਜਾਅਲੀ ਅਕਾਊਂਟ ਬਣਾਉਣ ਵਾਲਿਆਂ 'ਤੇ ਸਖ਼ਤ ਕਾਰਵਾਈ ਕਰਾਗੇ।

Posted By: Sarabjeet Kaur