- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਗੱਲ ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ) ਵਿਚ ਬੱਚੇ ਦੇ ਮਾਨਸਿਕ ਮੁਲਾਂਕਣ ਲਈ ਕੀਤੇ ਗਏ ਟੈਸਟ ਦੀ ਰਿਪੋਰਟ ਵਿਚ ਸਾਹਮਣੇ ਆਈ ਹੈ। ਇਹ ਰਿਪੋਰਟ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਇਹ ਰਿਪੋਰਟ ਬੁੱਧਵਾਰ ਨੂੰ ਜੁਵੇਨਾਈਲ ਜਸਟਿਸ (ਜੇਜੇ) ਬੋਰਡ ਕੋਲ ਜਮ੍ਹਾਂ ਕਰਵਾਏਗੀ। ਬੱਚੇ ਨੂੰ ਵੀ ਬੋਰਡ ਅੱਗੇ ਪੇਸ਼ ਕੀਤਾ ਜਾਵੇਗਾ।

ਜਾਸ, ਪੰਚਕੂਲਾ : 28 ਅਕਤੂਬਰ ਨੂੰ ਸਰਕਾਰੀ ਸਕੂਲ ਵਿਚ ਛੇ ਸਾਲ ਦੀ ਬੱਚੀ ਨਾਲ ਕੁੱਟਮਾਰ ਕਰ ਕੇ ਉਸ ’ਤੇ ਇੱਟ ਨਾਲ ਹਮਲਾ ਕਰਨ ਵਾਲੇ ਅੱਠ ਸਾਲਾ ਵਿਦਿਆਰਥੀ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਇਹ ਗੱਲ ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ) ਵਿਚ ਬੱਚੇ ਦੇ ਮਾਨਸਿਕ ਮੁਲਾਂਕਣ ਲਈ ਕੀਤੇ ਗਏ ਟੈਸਟ ਦੀ ਰਿਪੋਰਟ ਵਿਚ ਸਾਹਮਣੇ ਆਈ ਹੈ। ਇਹ ਰਿਪੋਰਟ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਇਹ ਰਿਪੋਰਟ ਬੁੱਧਵਾਰ ਨੂੰ ਜੁਵੇਨਾਈਲ ਜਸਟਿਸ (ਜੇਜੇ) ਬੋਰਡ ਕੋਲ ਜਮ੍ਹਾਂ ਕਰਵਾਏਗੀ। ਬੱਚੇ ਨੂੰ ਵੀ ਬੋਰਡ ਅੱਗੇ ਪੇਸ਼ ਕੀਤਾ ਜਾਵੇਗਾ।
ਸੋਮਵਾਰ ਨੂੰ ਜੀਐੱਮਸੀਐੱਚ ਵਿਚ ਹੋਈ ਜਾਂਚ ਦੌਰਾਨ ਤਿੰਨ ਡਾਕਟਰਾਂ ਦੇ ਪੈਨਲ ਨੇ ਬੱਚੇ ਦੀ ਮਾਨਸਿਕ ਸਥਿਤੀ ਅਤੇ ਵਿਹਾਰ ਦਾ ਮੁਲਾਂਕਣ ਕੀਤਾ ਹੈ।