ਨਵੀਂ ਦਿੱਲੀ [ਮਾਲਾ ਦੀਕਸ਼ਿਤ] Whatsapp Privacy Policy: ਇਸ ਮਾਮਲੇ 'ਤੇ ਵੀਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਵੱਲੋਂ ਕਿਹਾ ਗਿਆ ਹੈ ਕਿ ਭਾਰਤ ਦੇ ਵਟਸਐਪ ਯੂਜ਼ਰਜ਼ ਨੂੰ ਦੁਨੀਆ ਦੇ ਹੋਰ ਦੇਸ਼ਾਂ ਦੇ ਮੁਕਾਬਲੇ ਘੱਟ ਨਹੀਂ ਸਮਝਿਆ ਜਾ ਸਕਦਾ ਅਤੇ ਅਜਿਹੇ 'ਚ ਦੇਸ਼ 'ਚ ਨਵਾਂ ਬਿੱਲ ਆਉਣ ਵਾਲਾ ਹੈ। ਇਸ ਦੇ ਮੱਦੇਨਜ਼ਰ ਮਾਮਲੇ ਦੀ ਸੁਣਵਾਈ ਅਗਲੇ ਸਾਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 17 ਜਨਵਰੀ ਨੂੰ ਹੋਵੇਗੀ।

Posted By: Tejinder Thind