- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
24 ਸਾਲਾ ਲੜਕੀ ਨੇ ਪੱਖੇ ਨਾਲ ਲਟਕ ਕੇ ਦੇਹਰਾਦੂਨ ’ਚ ਖ਼ੁਦਕੁਸ਼ੀ ਕਰ ਲਈ। ਉਹ ਨੀਟ ਦੀ ਤਿਆਰੀ ਕਰ ਰਹੀ ਸੀ ਤੇ ਹਾਲੀਆ ਨੀਟ ਦਾ ਪੇਪਰ ਵੀ ਦਿੱਤਾ ਸੀ। ਲੜਕੀ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਪਰਿਵਾਰ ਲਈ ਇਕ ਸੁਸਾਇਡ ਨੋਟ ਛੱਡਿਆ, ਜਿਸ ਵਿਚ ਉਸ ਨੇ ਲਿਖਿਆ ਕਿ ਮੈਂ ਤੁਹਾਡੇ ’ਤੇ ਬੋਝ ਹਾਂ, ਮੈਨੂੰ ਮਾਫ਼ ਕਰ ਦੇਣਾ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੇਹਰਾਦੂਨ : 24 ਸਾਲਾ ਲੜਕੀ ਨੇ ਪੱਖੇ ਨਾਲ ਲਟਕ ਕੇ ਦੇਹਰਾਦੂਨ ’ਚ ਖ਼ੁਦਕੁਸ਼ੀ ਕਰ ਲਈ। ਉਹ ਨੀਟ ਦੀ ਤਿਆਰੀ ਕਰ ਰਹੀ ਸੀ ਤੇ ਹਾਲੀਆ ਨੀਟ ਦਾ ਪੇਪਰ ਵੀ ਦਿੱਤਾ ਸੀ। ਲੜਕੀ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਪਰਿਵਾਰ ਲਈ ਇਕ ਸੁਸਾਇਡ ਨੋਟ ਛੱਡਿਆ, ਜਿਸ ਵਿਚ ਉਸ ਨੇ ਲਿਖਿਆ ਕਿ ਮੈਂ ਤੁਹਾਡੇ ’ਤੇ ਬੋਝ ਹਾਂ, ਮੈਨੂੰ ਮਾਫ਼ ਕਰ ਦੇਣਾ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।