Holiday ! 27 ਦਸੰਬਰ ਨੂੰ ਬੰਦ ਰਹਿਣਗੇ ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ; ਗਵਰਨਰ ਨੇ ਦਿੱਤੀ ਮਨਜ਼ੂਰੀ
Holiday Announced : ਉੱਤਰਾਖੰਡ 'ਚ 27 ਦਸੰਬਰ ਦਿਨ ਸ਼ਨਿਚਰਵਾਰ ਨੂੰ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਉੱਤਰਾਖੰਡ ਦੇ ਗਵਰਨਰ ਨੇ ਇਸ ਸਬੰਧੀ ਮਨਜ਼ੂਰੀ ਦੇ ਦਿੱਤੀ ਹੈ।
Publish Date: Wed, 24 Dec 2025 01:38 PM (IST)
Updated Date: Wed, 24 Dec 2025 02:01 PM (IST)
ਸਟਾਫ ਰਿਪੋਰਟਰ, ਅੰਮ੍ਰਿਤਸਰ : ਉੱਤਰਾਖੰਡ 'ਚ 27 ਦਸੰਬਰ ਦਿਨ ਸ਼ਨਿਚਰਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ (Guru Gobind Singh Jayanti) 'ਤੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਉੱਤਰਾਖੰਡ ਦੇ ਗਵਰਨਰ ਨੇ ਇਸ ਸਬੰਧੀ ਮਨਜ਼ੂਰੀ ਦੇ ਦਿੱਤੀ ਹੈ।