ਜੇਐੱਨਐੱਨ, ਨਵੀਂ ਦਿੱਲੀ : ਪੱਛਮੀ ਬੰਗਾਲ ’ਚ ਚੋਣਾਂ ਤੋਂ ਬਾਅਦ ਜਾਰੀ ਹਿੰਸਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਗ੍ਰਹਿ ਮੰਤਰਾਲੇ ਨੇ 4 ਮੈਂਬਰੀ ਟੀਮ ਨੂੰ ਮੌਕੇ ’ਤੇ ਤਾਇਨਾਤ ਕਰਨ ਦਾ ਫੈਸਲਾ ਲਿਆ ਹੈ। ਇਸ ਟੀਮ ਦੀ ਲੀਡਰਸ਼ਿਪ ਸੈਕ੍ਰੇਟਰੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ। ਅੱਜ ਉਹ ਉੱਥੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲੈਣਗੇ।

Posted By: Sarabjeet Kaur