style="text-align: justify;"> ਨਵੀਂ ਦਿੱਲੀ : ਕੌਮਾਂਤਰੀ ਮਹਿਲਾ ਦਿਵਸ ਮੌਕੇ ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਨੇ ਔਰਤਾਂ ਲਈ ਬਣੇ ਡਿਜੀਟਲ ਪਲੇਟਫਾਰਮ 'ਹਰ ਸਰਕਲ' ਨੂੰ ਲਾਂਚ ਕੀਤਾ। ਇਸ ਮੌਕੇ ਨੀਤਾ ਅੰਬਾਨੀ ਨੇ ਕਿਹਾ ਕਿ ਜਦੋਂ ਔਰਤਾਂ ਔਰਤਾਂ ਦਾ ਧਿਆਨ ਰੱਖਦੀਆਂ ਹਨ ਤੇ ਹੈਰਾਨੀਜਨਕ ਚੀਜ਼ਾਂ ਹੁੰਦੀਆਂ ਹਨ। ਉਨ੍ਹਾਂ ਔਰਤਾਂ ਨੂੰ ਇਸ ਨਾਲ ਜੁੜਨ ਦੀ ਅਪੀਲ ਕੀਤੀ।