ਨਵੀਂ ਦਿੱਲੀ : ਪੀਕੇ ਸਿਨ੍ਹਾ ਨੇ ਅੱਜ (ਬੁੱਧਵਾਰ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸਕੱਤਰ ਦੇ ਰੂਪ 'ਚ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਨਿਊਜ਼ ਏਜੰਸੀ ਏਐੱਨਆਈ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨ੍ਰਿਪੇਂਦਰ ਮਿਸ਼ਰਾ ਦੀ ਜਗ੍ਹਾ ਪ੍ਰਿੰਸੀਪਲ ਸਕੱਤਰ ਦਾ ਅਹੁਦਾ ਸੰਭਾਲਿਆ ਹੈ।

Posted By: Seema Anand