ਪੰਜ ਸੂਬਿਆਂ 'ਚ ਚੋਣਾਂ ਦਾ ਬਿਗਲ ਵੱਜਣ ਦੀ ਤਿਆਰੀ; 14-15 ਮਾਰਚ ਨੂੰ ਹੋ ਸਕਦੈ ਤਰੀਕਾਂ ਦਾ ਐਲਾਨ
ਬੰਗਾਲ, ਤਾਮਿਲਨਾਡੂ ਸਣੇ ਪੰਜ ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ 14 ਜਾਂ 15 ਮਾਰਚ ਨੂੰ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਸਾਰੇ ਸੂਬਿਆਂ ’ਚ ਚੋਣ ਤਿਆਰੀਆਂ ਦੀ ਜਾਂਚ ਕਰਨ ਤੋਂ ਬਾਅਦ ਚੋਣ ਪ੍ਰੋਗਰਾਮ ਨੂੰ ਅੰਤਮ ਰੂਪ ਦੇਣ ਬਾਰੇ ਕੰਮ ਸ਼ੁਰੂ ਕਰ ਦਿੱਤਾ ਹੈ। ਕਮਿਸ਼ਨ ਨੇ ਬੁੱਧਵਾਰ ਨੂੰ ਇਸ ਬਾਰੇ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ।
Publish Date: Thu, 12 Mar 2026 11:13 AM (IST)
Updated Date: Thu, 12 Mar 2026 11:17 AM (IST)
ਨਵੀਂ ਦਿੱਲੀ : ਬੰਗਾਲ, ਤਾਮਿਲਨਾਡੂ ਸਣੇ ਪੰਜ ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ 14 ਜਾਂ 15 ਮਾਰਚ ਨੂੰ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਸਾਰੇ ਸੂਬਿਆਂ ’ਚ ਚੋਣ ਤਿਆਰੀਆਂ ਦੀ ਜਾਂਚ ਕਰਨ ਤੋਂ ਬਾਅਦ ਚੋਣ ਪ੍ਰੋਗਰਾਮ ਨੂੰ ਅੰਤਮ ਰੂਪ ਦੇਣ ਬਾਰੇ ਕੰਮ ਸ਼ੁਰੂ ਕਰ ਦਿੱਤਾ ਹੈ। ਕਮਿਸ਼ਨ ਨੇ ਬੁੱਧਵਾਰ ਨੂੰ ਇਸ ਬਾਰੇ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ।