- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਸੋਮਵਾਰ ਨੂੰ ਕਿਹਾ ਕਿ ਮਾਮਲੇ ’ਤੇ ਵਿਚਾਰ ਕੀਤੇ ਜਾਣ ਦੀ ਜ਼ਰੂਰਤ ਹੈ। 58 ਸਾਲਾ ਗੁਰਮੀਤ ਫ਼ਿਲਹਾਲ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਹੈ।

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸਿਰਸਾ ’ਚ 2002 ’ਚ ਹੋਏ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਕਾਂਡ ’ਚ ਬਰੀ ਕੀਤੇ ਜਾਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਦੀ ਸਹਿਮਤੀ ਦਿੱਤੀ ਹੈ। ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਸੋਮਵਾਰ ਨੂੰ ਕਿਹਾ ਕਿ ਮਾਮਲੇ ’ਤੇ ਵਿਚਾਰ ਕੀਤੇ ਜਾਣ ਦੀ ਜ਼ਰੂਰਤ ਹੈ। 58 ਸਾਲਾ ਗੁਰਮੀਤ ਫ਼ਿਲਹਾਲ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਹੈ।