ਜੇਐੱਨਐੱਨ, ਨਵੀਂ ਦਿੱਲੀ/ਏਐੱਨਆਈ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2020 ਦੀ ਵੰਡ ਕੀਤੀ। ਕੁੱਲ 22 ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਹਾਸਿਲ ਕਰਨ ਵਾਲੇ 22 ਬੱਚਿਆਂ 'ਚੋਂ 10 ਕੁੜੀਆਂ ਤੇ 12 ਮੁੰਡੇ ਹਨ।

Posted By: Amita Verma