- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਗਮ ਦੇ ਮੱਦੇਨਜ਼ਰ ਲਾਲ ਕਿਲ੍ਹੇ ’ਚ ਸੁਰੱਖਿਆ ਵਿਵਸਥਾ, ਸੁੰਦਰੀਕਰਨ, ਮੁਰੰਮਤ ਦਾ ਕੰਮ, ਮੰਚ ਨਿਰਮਾਣ ਤੇ ਹੋਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਕਾਰਨ 15 ਜੁਲਾਈ ਤੋਂ 15 ਅਗਸਤ ਤੱਕ ਇਕ ਮਹੀਨੇ ਲਈ ਲਾਲ ਕਿਲ੍ਹਾ ਸੈਲਾਨੀਆਂ ਲਈ ਬੰਦ ਰਹੇਗਾ। ਭਾਰਤੀ ਪੁਰਾਤੱਤਵ ਸਰਵੇਖਣ(ਏਐੱਸਆਈ) ਵਲੋਂ ਜਾਰੀ ਸੂਚਨਾ ’ਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਸੁਰੱਖਿਆ ਵਿਵਸਥਾ ਨੂੰ ਧਿਆਨ ’ਚ ਰੱਖਦੇ ਹੋਏ ਕੀਤਾ ਗਿਆ ਹੈ।

ਨਵੀਂ ਦਿੱਲੀ : ਲਾਲ ਕਿਲ੍ਹੇ ’ਚ ਆਜ਼ਾਦੀ ਦਿਹਾੜਾ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸਮਾਗਮ ਦੇ ਮੱਦੇਨਜ਼ਰ ਲਾਲ ਕਿਲ੍ਹੇ ’ਚ ਸੁਰੱਖਿਆ ਵਿਵਸਥਾ, ਸੁੰਦਰੀਕਰਨ, ਮੁਰੰਮਤ ਦਾ ਕੰਮ, ਮੰਚ ਨਿਰਮਾਣ ਤੇ ਹੋਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਕਾਰਨ 15 ਜੁਲਾਈ ਤੋਂ 15 ਅਗਸਤ ਤੱਕ ਇਕ ਮਹੀਨੇ ਲਈ ਲਾਲ ਕਿਲ੍ਹਾ ਸੈਲਾਨੀਆਂ ਲਈ ਬੰਦ ਰਹੇਗਾ। ਭਾਰਤੀ ਪੁਰਾਤੱਤਵ ਸਰਵੇਖਣ(ਏਐੱਸਆਈ) ਵਲੋਂ ਜਾਰੀ ਸੂਚਨਾ ’ਚ ਕਿਹਾ ਗਿਆ ਹੈ ਕਿ ਇਹ ਫ਼ੈਸਲਾ ਸੁਰੱਖਿਆ ਵਿਵਸਥਾ ਨੂੰ ਧਿਆਨ ’ਚ ਰੱਖਦੇ ਹੋਏ ਕੀਤਾ ਗਿਆ ਹੈ।