v> ਏਐਨਆਈ,ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਂਗਨਵਾੜੀ ਸੇਵਾਵਾਂ ਨੂੰ ਲੈ ਕੇ ਸੂਬਾ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਨੂੰ ਆਦੇਸ਼ ਦਿੱਤਾ ਹੈ। ਕੋਰਟ ਨੇ 31 ਜਨਵਰੀ ਤਕ ਆਂਗਨਵਾੜੀ ਸੇਵਾਵਾਂ ਨੂੰ ਖੋਲ੍ਹਣ ਦਾ ਫੈਸਲਾ ਲੈਣ ਨੂੰ ਕਿਹਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੰਟੇਨਮੈਂਟ ਜ਼ੋਨ ਨੂੰ ਇਸ ਤੋਂ ਬਾਹਰ ਰੱਖਿਆ ਹੈ।

Posted By: Tejinder Thind