- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਛਲੇ ਦਿਨੀਂ ਹੋਈ ਬਾਰਿਸ਼ ਤੋਂ ਬਾਅਦ ਯਾਤਰਾ ਮਾਰਗਾਂ ਦੇ ਸੰਵੇਦਨਸ਼ੀਲ ਹਿੱਸਿਆਂ ’ਤੇ ਮੁਰੰਮਤ ਅਤੇ ਬਹਾਲੀ ਕਾਰਜਾਂ ਤੇ ਅਗਲੇ ਦਿਨਾਂ ’ਚ ਮੌਸਮ ਦੀ ਪੇਸ਼ੀਨਗੋਈ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਇਹ ਫ਼ੈਸਲਾ ਲਿਆ ਹੈ। ਇਸ ਸੰਬਧੀ ਜਾਣਕਾਰੀ ਡਿਵੀਜ਼ਨਲ ਕਮਿਸ਼ਨਰ ਕਸ਼ਮੀਰ ਅੰਸ਼ੁਲ ਗਰਗ ਨੇ ਦਿੱਤੀ।

ਜੰਮੂ : ਸ਼੍ਰੀ ਅਮਰਨਾਥ ਯਾਤਰਾ ਨੂੰ ਨੌਂ ਅਗਸਤ ਤੋਂ ਅਗਲੇ ਹੁਕਮਾਂ ਤੱਕ ਪਹਿਲਗਾਮ ਤੇ ਬਾਲਟਾਲ ਮਾਰਗਾਂ ’ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਪਿਛਲੇ ਦਿਨੀਂ ਹੋਈ ਬਾਰਿਸ਼ ਤੋਂ ਬਾਅਦ ਯਾਤਰਾ ਮਾਰਗਾਂ ਦੇ ਸੰਵੇਦਨਸ਼ੀਲ ਹਿੱਸਿਆਂ ’ਤੇ ਮੁਰੰਮਤ ਅਤੇ ਬਹਾਲੀ ਕਾਰਜਾਂ ਤੇ ਅਗਲੇ ਦਿਨਾਂ ’ਚ ਮੌਸਮ ਦੀ ਪੇਸ਼ੀਨਗੋਈ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਇਹ ਫ਼ੈਸਲਾ ਲਿਆ ਹੈ। ਇਸ ਸੰਬਧੀ ਜਾਣਕਾਰੀ ਡਿਵੀਜ਼ਨਲ ਕਮਿਸ਼ਨਰ ਕਸ਼ਮੀਰ ਅੰਸ਼ੁਲ ਗਰਗ ਨੇ ਦਿੱਤੀ।