Sirsa Road Accident: ਸਿਰਸਾ 'ਚ ਕਾਰ ਦਰੱਖਤ ਨਾਲ ਟਕਰਾਈ, 5 ਲੋਕਾਂ ਦੀ ਮੌਤ; ਦੋ ਜ਼ਖਮੀ
ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Publish Date: Mon, 02 Jan 2023 11:04 PM (IST)
Updated Date: Mon, 02 Jan 2023 11:06 PM (IST)
ਸਿਰਸਾ, ਏਐੱਨਆਈ : ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਸਬ-ਇੰਸਪੈਕਟਰ ਕਿਸ਼ੋਰੀ ਲਾਲ ਨੇ ਦੱਸਿਆ ਕਿ ਕਾਰ ਦਰੱਖਤ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
Haryana | Five died and two were injured after a car carrying seven collided with a tree in the Sirsa district. Injured persons were rushed to a hospital for treatment: Sub-Inspector Kishori Lal pic.twitter.com/pQl7CpoMkG
— ANI (@ANI) January 2, 2023