ਏਐੱਨਆਈ, ਨਵੀਂ ਦਿੱਲੀ : 'ਵੰਦੇ ਭਾਰਤ' ਮਿਸ਼ਨ ਤਹਿਤ 177 ਭਾਰਤੀਆਂ ਨੂੰ ਲੈ ਕੇ ਕੁਵੈਤ ਤੋਂ ਇਕ ਫਲਾਈਟ ਚੰਡੀਗੜ੍ਹ ਪਹੁੰਚ ਗਈ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮੀਟਡ ਵੱਲੋਂ ਕਿਹਾ ਗਿਆ ਹੈ ਕਿ ਸਾਰੇ ਲੋਕ ਰਾਜ ਸਰਕਾਰ ਦੇ ਪ੍ਰਤੀਨਿਧੀਆਂ ਦੀ ਦੇਖਰੇਖ 'ਚ ਆਪਣੇ ਜ਼ਿਲ੍ਹੇ 'ਚ ਪਹੁੰਚਣਗੇ, ਜਿਥੇ ਉਨ੍ਹਾਂ ਨੂੰ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਕੁਆਰੰਟਾਈਨ ਕਰ ਦਿੱਤਾ ਜਾਵੇਗਾ।

Posted By: Ramanjit Kaur