ਨਵੀਂ ਦਿੱਲੀ, ਏਐੱਨਆਈ : ਦੇਸ਼ ਵਿੱਚ ਕੋਰੋਨਾ ਤੇ ਇਸ ਦੇ ਨਵੇਂ ਓਮਾਈਕ੍ਰੋਨ ਵੇਰੀਐਂਟ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਆਮ ਤੋਂ ਲੈ ਕੇ ਖਾਸ ਤਕ ਹਰ ਕੋਈ ਇਸ ਦਾ ਸ਼ਿਕਾਰ ਹੋ ਰਿਹਾ ਹੈ। ਇਸ ਸਭ ਦੇ ਵਿਚਕਾਰ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋ ਗਏ ਹਨ। ਇਹ ਜਾਣਕਾਰੀ ਭਾਰਤ ਦੇ ਉਪ ਰਾਸ਼ਟਰਪਤੀ ਦੇ ਟਵਿੱਟਰ ਹੈਂਡਲ ਤੋਂ ਟਵੀਟ ਰਾਹੀਂ ਦਿੱਤੀ ਗਈ ਹੈ। ਟਵੀਟ ਵਿੱਚ ਕਿਹਾ ਗਿਆ ਹੈ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅੱਜ ਕੋਵਿਡ ਟੈਸਟ ਰਿਪੋਰਟ 'ਚ ਪਾਜ਼ੇਟਿਵ ਪਾਏ ਗਏ ਹਨ। ਫਿਲਹਾਲ ਉਹ ਹੈਦਰਾਬਾਦ 'ਚ ਹਨ। ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਇਕ ਹਫ਼ਤੇ ਲਈ ਆਪਣੇ ਆਪ ਨੂੰ ਆਈਸੋਲੇਸ਼ਨ ਵਿੱਚ ਰੱਖਿਆ।
उपराष्ट्रपति श्री एम वेंकैया नायडु आज कोविड टेस्ट रिपोर्ट में पॉजिटिव पाए गए। वे आजकल हैदराबाद में हैं। कोविड प्रोटोकॉल का पालन करते हुए उन्होंने स्वयं को एक सप्ताह के लिए अलग आइसोलेट रखने का निर्णय किया है।
— Vice President of India (@VPSecretariat) January 23, 2022
Posted By: Seema Anand