ਲਓ ਵੀ ਲੱਗ ਗਈਆਂ ਮੌਜਾਂ ! ਛੱਠ ਪੂਜਾ ਮੌਕੇ 16 ਨਵੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਵੀ ਜਾਰੀ
ਦਿੱਲੀ ਦੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਹੋਣ ਤੋਂ ਬਾਅਦ ਹੁਣ ਹਾਈ ਕੋਰਟ ਨੇ ਵੀ ਦਿੱਲੀ ਦੀਆਂ ਅਦਾਲਤਾਂ ਵਿੱਚ ਛੱਠ ਪੂਜਾ ਦੇ ਮੌਕੇ 'ਤੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
Publish Date: Wed, 11 Nov 2026 10:27 AM (IST)
Updated Date: Wed, 11 Nov 2026 10:28 AM (IST)
ਰਾਜ ਬਿਊਰੋ, ਨਵੀਂ ਦਿੱਲੀ - ਦਿੱਲੀ ਦੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਹੋਣ ਤੋਂ ਬਾਅਦ ਹੁਣ ਹਾਈ ਕੋਰਟ ਨੇ ਵੀ ਦਿੱਲੀ ਦੀਆਂ ਅਦਾਲਤਾਂ ਵਿੱਚ ਛੱਠ ਪੂਜਾ ਦੇ ਮੌਕੇ 'ਤੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਹਾਈ ਕੋਰਟ ਪ੍ਰਸ਼ਾਸਨ ਵੱਲੋਂ ਜਾਰੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ, ਸੋਮਵਾਰ, 16 ਨਵੰਬਰ 2026 ਨੂੰ ਦਿੱਲੀ ਹਾਈ ਕੋਰਟ ਅਤੇ ਇਸ ਦੇ ਅਧੀਨ ਆਉਣ ਵਾਲੀਆਂ ਸਾਰੀਆਂ ਹੇਠਲੀਆਂ ਅਦਾਲਤਾਂ ਵਿੱਚ ਛੱਠ ਪੂਜਾ ਦੇ ਮੌਕੇ 'ਤੇ ਛੁੱਟੀ ਰਹੇਗੀ।