- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Diwali ਤੋਂ ਬਾਅਦ ਹੁਣ ਮੌਸਮ ਹੋਰ ਠੰਢਾ ਹੋਵੇਗਾ। ਮੌਸਮ ਵਿਭਾਗ ਮੁਤਾਬਕ ਮੰਗਲਵਾਰ 10 ਨਵੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸ ਦਾ 12 ਅਤੇ 13 ਨਵੰਬਰ ਨੂੰ ਵਧੇਰੇ ਅਸਰ ਦੇਖਣ ਨੂੰ ਮਿਲੇਗਾ। 9 ਨਵੰਬਰ ਨੂੰ ਧੁੱਪ ਨਿਕਲਣ ਦੀ ਸੰਭਾਵਨਾ ਹੈ। 10 ਅਤੇ 11 ਨਵੰਬਰ ਨੂੰ ਵਧੇਰੇ ਉਚਾਈ ਵਾਲੇ ਇਲਾਕਿਆਂ 'ਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ।

ਸਟੇਟ ਬਿਊਰੋ, ਸ਼ਿਮਲਾ : ਹਿਮਾਚਲ ਪ੍ਰਦੇਸ਼ 'ਚ ਦੀਵਾਲੀ ਤੋਂ ਬਾਅਦ ਪੱਛਮੀ ਗੜਬੜੀ (Western Disturbance) ਸਰਗਰਮ ਹੋਣ ਜਾ ਰਹੀ ਹੈ। ਇਸ ਕਾਰਨ ਸੂਬੇ 'ਚ ਠੰਢ ਵਧਣ ਦੀ ਸੰਭਾਵਨਾ ਹੈ। ਦੀਵਾਲੀ ਤੋਂ ਬਾਅਦ ਹੁਣ ਮੌਸਮ ਹੋਰ ਠੰਢਾ ਹੋਵੇਗਾ। ਮੌਸਮ ਵਿਭਾਗ ਮੁਤਾਬਕ ਮੰਗਲਵਾਰ 10 ਨਵੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸ ਦਾ 12 ਅਤੇ 13 ਨਵੰਬਰ ਨੂੰ ਵਧੇਰੇ ਅਸਰ ਦੇਖਣ ਨੂੰ ਮਿਲੇਗਾ। 9 ਨਵੰਬਰ ਨੂੰ ਧੁੱਪ ਨਿਕਲਣ ਦੀ ਸੰਭਾਵਨਾ ਹੈ। 10 ਅਤੇ 11 ਨਵੰਬਰ ਨੂੰ ਵਧੇਰੇ ਉਚਾਈ ਵਾਲੇ ਇਲਾਕਿਆਂ 'ਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ।